Lumina
Psalms

The LORD is My Shepherd

Psalms 23·Punjabi Bible

1ਯਹੋਵਾਹ, ਸ਼ੁੱਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ। ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ।"

2ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁੱਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।"

3ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ, ਅਤੇ ਉਹ ਮੰਦੇ ਲੋਕ ਤਬਾਹ ਹੋਣਗੇ। ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ। ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।"

4ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।"

5ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।"

Psalms 23 illustration - Psalms Chapter 23

6ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।"

Chapter Complete

You have read Psalms 23

6 verses