Lumina
Psalms

Show Me Thy Ways

Psalms 25·Punjabi Bible

1ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।"

2ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।"

3ਪਰ ਜਦੋਂ ਉਹ ਚੱਲਿਆ ਗਿਆ ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।"

4ਪਵਿੱਤਰ ਅਤੇ ਇਮਾਨਦਾਰ ਬਣੋ। ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।"

5ਪਰ ਉਹ ਲੋਕ ਜਿਹੜੇ ਨੇਮ ਤੋਂੜਦੇ ਹਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ। ਅਤੇ ਉਨ੍ਹਾਂ ਦੀ ਔਲਾਦ ਧਰਤੀ ਛੱਡਣ ਲਈ ਮਜ਼ਬੂਰ ਹੋ ਜਾਵੇਗੀ।"

Psalms 25 illustration - Psalms Chapter 25

6ਯਹੋਵਾਹ ਨੇਕ ਬੰਦਿਆਂ ਨੂੰ ਬਚਾਉਂਦਾ ਹੈ। ਜਦੋਂ ਨੇਕ ਬੰਦੇ ਮੁਸੀਬਤਾਂ ਵਿੱਚ ਹੁੰਦੇ ਹਨ ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਬਣਦਾ ਹੈ।"

7ਯਹੋਵਾਹ ਨੇਕ ਬੰਦਿਆਂ ਦੀ ਸਹਾਇਤਾ ਕਰਦਾ ਹੈ, ਅਤੇ ਉਨ੍ਹਾਂ ਨੂੰ ਬਚਾਉਂਦਾ ਹੈ। ਨੇਕ ਬੰਦੇ ਯਹੋਵਾਹ ਤੇ ਨਿਰਭਰ ਕਰਦੇ ਹਨ। ਅਤੇ ਉਹ ਉਨ੍ਹਾਂ ਲੋਕਾਂ ਨੂੰ ਮੰਦੇ ਲੋਕਾਂ ਤੋਂ ਬਚਾਉਂਦਾ ਹੈ।"

8ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।"

9ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।"

10ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।"

Psalms 25 illustration - Psalms Chapter 25

11ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।"

12ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।"

13ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।"

14ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।"

15ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।"

Psalms 25 illustration - Psalms Chapter 25

16ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।"

17ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।"

18ਮੇਰੀ ਬਿਮਾਰੀ ਦੇ ਕਾਰਣ, ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ। ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।"

19ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।"

20ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ। ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।"

Psalms 25 illustration - Psalms Chapter 25

21ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ। ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।"

22ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।"

Chapter Complete

You have read Psalms 25

22 verses