Lumina
Psalms

The Voice of the LORD

Psalms 29·Punjabi Bible

1ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਕੋਲ ਆਉਂਦੇ ਹਨ ਉਨ੍ਹਾਂ ਨੂੰ ਖੁਸ਼ੀ ਅਤੇ ਆਨੰਦ ਮਨਾਉਣ ਦਿਉ। ਉਹ ਤੁਹਾਡੇ ਦੁਆਰਾ ਬਚਾਏ ਜਾਣ ਨੂੰ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਆਖਣ ਦਿਉ, “ਯਹੋਵਾਹ ਦੀ ਉਸਤਤਿ ਕਰੋ।”"

2ਮਾਲਕ, ਮੈਂ ਸਿਰਫ਼ ਇੱਕ ਕੰਗਾਲ ਅਤੇ ਬੇਸਹਾਰਾ ਬੰਦਾ ਹਾਂ। ਮੇਰੀ ਸਹਾਇਤਾ ਕਰੋ। ਮੈਨੂੰ ਬਚਾਉ। ਮੇਰੇ ਪਰਮੇਸ਼ੁਰ ਬਹੁਤ ਦੇਰੀ ਨਾ ਲਾਵੋ।"

3ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।"

4ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ। ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।"

5ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ। ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।"

Psalms 29 illustration - Psalms Chapter 29

6ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ। ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”"

7ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।”"

8ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚੱਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।"

9ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ। ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।"

10ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ। ਇਸੇ ਕਾਰਣ ਉਹ ਬਿਮਾਰ ਹੈ। ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”"

Psalms 29 illustration - Psalms Chapter 29

11ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ। ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।"

Chapter Complete

You have read Psalms 29

11 verses