Lumina
Psalms

Taste and See

Psalms 34·Punjabi Bible

1ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ। ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।"

2ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ। ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ। ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।"

3ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”"

4ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।"

5ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।"

Psalms 34 illustration - Psalms Chapter 34

6ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।"

7ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।"

8ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।"

9ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।"

10ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।"

Psalms 34 illustration - Psalms Chapter 34

11ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ।"

12ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।"

13ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।"

14ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।"

15ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।"

Psalms 34 illustration - Psalms Chapter 34

16ਉਸ ਸ਼ਹਿਰ ਦੇ ਮਹਿਲਾਂ ਵਿੱਚ ਪਰਮੇਸ਼ੁਰ ਨੂੰ ਗੜ੍ਹ ਸਮਝਿਆ ਜਾਂਦਾ ਹੈ।"

17ਇੱਕ ਵਾਰੀ ਕੁਝ ਰਾਜੇ ਇਕੱਠੇ ਹੋਏ ਅਤੇ ਇਸ ਸ਼ਹਿਰ ਉੱਤੇ ਹਮਲਾ ਕਰਨ ਦੀ ਯੋਜਨਾ ਬਣਾਈ। ਉਨ੍ਹਾਂ ਨੇ ਇਕੱਠਿਆਂ ਅਗਾਂਹਾਂ ਕੂਚ ਕੀਤਾ।"

18ਜਦੋਂ ਉਨ੍ਹਾਂ ਰਾਜਿਆਂ ਨੇ ਇਸ ਵੱਲ ਤੱਕਿਆ, ਉਹ ਹੈਰਾਨ ਰਹਿ ਗਏ। ਅਤੇ ਉਹ ਦਹਿਸ਼ਤ ਵਿੱਚ ਭੱਜ ਉੱਠੇ।"

19ਉਨ੍ਹਾਂ ਰਾਜਿਆਂ ਨੂੰ ਡਰ ਨੇ ਖਿੱਚ ਲਿਆ। ਉਹ ਡਰ ਨਾਲ ਕੰਬ ਗਏ।"

20ਹੇ ਪਰਮੇਸ਼ੁਰ, ਤੁਸਾਂ ਜ਼ੋਰਦਾਰ ਹਵਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ।"

Psalms 34 illustration - Psalms Chapter 34

21ਹਾਂ, ਅਸੀਂ ਤੇਰੀ ਸ਼ਕਤੀ ਦੀਆਂ ਕਹਾਣੀਆਂ ਸੁਣੀਆਂ ਪਰ ਅਸੀਂ ਇਸ ਨੂੰ, ਸਾਡੇ ਪਰਮੇਸ਼ੁਰ ਦੇ ਸ਼ਹਿਰ ਅੰਦਰ, ਯਹੋਵਾਹ ਸਰਬ ਸ਼ਕਤੀਮਾਨ ਦੇ ਸ਼ਹਿਰ ਅੰਦਰ ਦੇਖਿਆ ਵੀ। ਪਰਮੇਸ਼ੁਰ ਉਸ ਸ਼ਹਿਰ ਨੂੰ ਸਦਾ ਲਈ ਮਜ਼ਬੂਤ ਬਣਾਉਂਦਾ ਹੈ।"

22ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿੱਚਾਰ ਕਰਦੇ ਹਾਂ।"

Chapter Complete

You have read Psalms 34

22 verses