Lumina
Psalms

Beautiful Mount Zion

Psalms 48·Punjabi Bible

1ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।"

2ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।"

3ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।"

4ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।"

5ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।"

Psalms 48 illustration - Psalms Chapter 48

6ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ। ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।"

7ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।"

8ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।"

9ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ, ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”"

10ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।"

Psalms 48 illustration - Psalms Chapter 48

11ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।"

12ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ; ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ। ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।"

13ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ; ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।"

14ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ, ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।"

Chapter Complete

You have read Psalms 48

14 verses