1ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ। ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ।"
2ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।"
3ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ।"
4ਉਨ੍ਹਾਂ ਉੱਤੇ ਤੇਰਾ ਕਹਿਰ ਡੋਲ੍ਹ; ਉਨ੍ਹਾਂ ਨੂੰ ਤੇਰਾ ਭੀਸ਼ਣ ਗੁੱਸਾ ਅਨੁਭਵ ਕਰਨ ਦੇ।"
5ਉਨ੍ਹਾਂ ਦੇ ਘਰ ਸੱਖਣੇ ਕਰ ਦਿਉ, ਉੱਥੇ ਕੋਈ ਵੀ ਨਾ ਰਹੇ।"

6ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ। ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ।"
You have read Psalms 53
6 verses