Lumina
Psalms

Judge of the Earth

Psalms 58·Punjabi Bible

1ਖੇਤ ਵੱਧੇਰੇ ਅਨਾਜ ਪੈਦਾ ਕਰਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ। ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸੰਘਣੇ ਹੋਣ। ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।"

2ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।"

3ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।"

4ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਫੇਰ ਆਮੀਨ।"

5(ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖਤਮ ਹੁੰਦੀਆਂ ਹਨ।)"

Psalms 58 illustration - Psalms Chapter 58

6ਤੀਜਾ ਭਾਗ (ਜ਼ਬੂਰ 73-89) ਅਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।"

7ਮੈਂ ਬਸ ਤਿਲਕ ਹੀ ਗਿਆ ਸਾਂ ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ।"

8ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।"

9ਉਹ ਲੋਕ ਸਿਹਤਮੰਦ ਹਨ। ਉਨ੍ਹਾਂ ਨੂੰ ਬਚੇ ਰਹਿਣ ਲਈ ਸੰਘਰਸ਼ ਨਹੀਂ ਕਰਨਾ ਪੈਂਦਾ।"

10ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ। ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।"

Psalms 58 illustration - Psalms Chapter 58

11ਇਸੇ ਲਈ ਉਹ ਬਹੁਤ ਹੰਕਾਰੀ ਅਤੇ ਘਿਰਣਾਯੋਗ ਹਨ। ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕੱਪੜਿਆ ਨੂੰ ਵੇਖਣਾ।"

Chapter Complete

You have read Psalms 58

11 verses