Lumina
Psalms

On God Alone

Psalms 62·Punjabi Bible

1ਤੁਸਾਂ ਧਰਤੀ ਉੱਤੇ ਹਰ ਸ਼ੈਅ ਦੀ ਸੀਮਾ ਰੱਖ ਦਿੱਤੀ। ਅਤੇ ਤੁਸੀਂ ਗਰਮੀ ਤੇ ਸਰਦੀ ਨੂੰ ਸਾਜਿਆ।"

2ਹੇ ਪਰਮੇਸ਼ੁਰ, ਇਨ੍ਹਾਂ ਗੱਲਾਂ ਨੂੰ ਯਾਦ ਕਰੋ। ਯਾਦ ਕਰੋ ਕਿ ਵੈਰੀਆਂ ਨੇ ਤੁਹਾਡੇ ਉੱਤੇ ਬੇਪਰਤੀਤੀ ਕੀਤੀ ਸੀ। ਉਹ ਮੂਰਖ ਲੋਕ ਤੁਹਾਡੇ ਨਾਮ ਨੂੰ ਨਫ਼ਰਤ ਕਰਦੇ ਹਨ।"

3ਉਨ੍ਹਾਂ ਜੰਗਲੀ ਜਾਨਵਰਾਂ ਨੂੰ ਆਪਣੀ ਘੁੱਗੀ ਨਾ ਫ਼ੜਨ ਦਿਉ। ਆਪਣੇ ਗਰੀਬ ਲੋਕਾਂ ਨੂੰ ਸਦਾ ਲਈ ਨਾ ਭੁੱਲੋ।"

4ਸਾਡੇ ਕਰਾਰ ਨੂੰ ਯਾਦ ਰੱਖ! ਇਸ ਧਰਤੀ ਦੀ ਹਰ ਹਨੇਰੀ ਥਾਂ ਉੱਤੇ ਹਿੰਸਾ ਹੈ।"

5ਹੇ ਪਰਮੇਸ਼ੁਰ, ਤੁਹਾਡੇ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਨੂੰ ਹੋਰ ਵੱਧੇਰੇ ਸੱਟ ਨਾ ਖਾਣ ਦਿਉ। ਤੁਹਾਡੇ ਗਰੀਬ ਬੇਸਹਾਰੇ ਲੋਕ ਤੁਹਾਡੀ ਉਸਤਤਿ ਕਰਦੇ ਹਨ।"

Psalms 62 illustration - Psalms Chapter 62

6ਹੇ ਪਰਮੇਸ਼ੁਰ ਉੱਠੋ ਅਤੇ ਜੰਗ ਕਰੋ। ਯਾਦ ਕਰੋ ਉਨ੍ਹਾਂ ਮੂਰੱਖਾਂ ਨੇ ਤੁਹਾਨੂੰ ਵੰਗਾਰਿਆ ਸੀ।"

7ਆਪਣੇ ਵੈਰੀਆਂ ਦੇ ਨਾਰਿਆਂ ਨੂੰ ਨਾ ਭੁੱਲੋ। ਉਹ ਬਾਰ-ਬਾਰ ਤੁਹਾਡੀ ਬੇਇੱਜ਼ਤੀ ਕਰਦੇ ਹਨ।"

8ਨਿਰਦੇਸ਼ਕ ਲਈ: “ਤਬਾਹ ਨਾ ਕਰੋ” ਦੀ ਧੁਨੀ ਨੂੰ। ਆਸਾਫ਼ ਦਾ ਇੱਕ ਉਸਤਤਿ ਗੀਤ। ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ। ਅਸੀਂ ਤੇਰੀ ਉਸਤਤਿ ਕਰਦੇ ਹਾਂ। ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।"

9ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਆਂ ਕਰਾਂਗਾ।"

10ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ ਅਤੇ ਡਿੱਗਣ ਹੀ ਵਾਲਾ ਹੋਵੇ, ਪਰ ਮੈਂ ਇਸ ਨੂੰ ਸਥਿਰ ਕਰਦਾ ਹਾਂ।"

Psalms 62 illustration - Psalms Chapter 62

11“ਕੁਝ ਲੋਕ ਬੜੇ ਗੁਮਾਨੀ ਹਨ। ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ।"

12ਪਰ ਮੈਂ ਉਨ੍ਹਾਂ ਲੋਕਾਂ ਨੂੰ ਦੱਸਦਾ ਹਾਂ, ‘ਸ਼ੇਖੀ ਨਾ ਮਾਰੋ।’”"

Chapter Complete

You have read Psalms 62

12 verses