Lumina
Psalms

My Soul Thirsteth

Psalms 63·Punjabi Bible

1ਧਰਤੀ ਉੱਤੇ ਕੋਈ ਸ਼ਕਤੀ ਨਹੀਂ ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸੱਕੇ।"

2ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ। ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤਵਹੀਣ ਬਣਾ ਦਿੰਦਾ ਹੈ।"

3ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।"

4ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ। ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ।"

5ਪਰਮੇਸ਼ੁਰ ਆਖਦਾ ਹੈ, “ਮੈਂ ਮੰਦੇ ਲੋਕਾ ਪਾਸੋਂ ਸ਼ਕਤੀ ਖੋਹ ਲਵਾਂਗਾ, ਅਤੇ ਮੈਂ ਨੇਕ ਬੰਦਿਆਂ ਨੂੰ ਸ਼ਕਤੀ ਦੇ ਦੇਵਾਂਗਾ।”"

Psalms 63 illustration - Psalms Chapter 63

6ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।"

7ਪਰਮੇਸ਼ੁਰ ਦਾ ਮੰਦਰ ਸ਼ਾਲੇਮ ਵਿੱਚ ਹੈ। ਪਰਮੇਸ਼ੁਰ ਦਾ ਘਰ ਸੀਯੋਨ ਪਰਬਤ ਉੱਤੇ ਹੈ।"

8ਉਸ ਜਗ਼੍ਹਾ ਪਰਮੇਸ਼ੁਰ ਨੇ ਤੀਰ ਕਮਾਨ, ਢਾਲਾਂ, ਤਲਵਾਰਾਂ ਅਤੇ ਜੰਗ ਅਤੇ ਹੋਰ ਹਥਿਆਰ ਤੋੜੇ ਸਨ।"

9ਹੇ ਪਰਮੇਸ਼ੁਰ, ਤੁਸੀਂ ਮਹਿਮਾ ਵਾਲੇ ਹੋਂ ਅਤੇ ਉਨ੍ਹਾਂ ਪਹਾੜੀਆਂ ਵਿੱਚੋਂ ਆ ਰਹੇ ਹੋਂ ਜਿੱਥੇ ਤੁਸੀਂ ਆਪਣੇ ਵੈਰੀਆਂ ਨੂੰ ਹਰਾਇਆ ਸੀ।"

10ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸੱਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸੱਕਿਆ ਸੀ।"

Psalms 63 illustration - Psalms Chapter 63

11ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗੱਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰੱਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।"

Chapter Complete

You have read Psalms 63

11 verses