Lumina
Psalms

Hide Me

Psalms 64·Punjabi Bible

1ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸੱਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।"

2ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸ ਨੇ ਆਪਣਾ ਨਿਆਂ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸ ਨੇ ਸਵਰਗ ਤੋਂ ਆਪਣਾ ਨਿਆਂ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।"

3ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸੱਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।"

4ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ। ਹੁਣ ਉਸ ਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ। ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ।"

5ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।"

Psalms 64 illustration - Psalms Chapter 64

6ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ। ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।"

7ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।"

8ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।"

9ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ। ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ।"

10ਮੈਂ ਅਤੀਤ ਬਾਰੇ ਸੋਚਦਾ ਰਿਹਾ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।"

Chapter Complete

You have read Psalms 64

10 verses