Lumina
Psalms

A Prayer for Righteous Judgment

Psalms 7·Punjabi Bible

1ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ। ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ। ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।"

2ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ। ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।"

3ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ। ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ। ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।"

4ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ। ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।"

5ਕਿਉਂਕਿ ਯਹੋਵਾਹ ਹੀ ਰਾਜਾ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।"

Psalms 7 illustration - Psalms Chapter 7

6ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ। ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।"

7ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।"

8ਹਰੇਕ ਪੀੜੀ ਪਰਮੇਸ਼ੁਰ ਦੁਆਰਾ ਕੀਤੀਆਂ ਚੰਗੀਆਂ ਗੱਲਾਂ ਬਾਰੇ ਆਪਣੇ ਬੱਚਿਆਂ ਨੂੰ ਦਸੇਗੀ।"

9ਦਾਊਦ ਦਾ ਇੱਕ ਗੀਤ। ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।"

10ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।"

Psalms 7 illustration - Psalms Chapter 7

11ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।"

12ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।"

13ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।"

14ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।"

15ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।"

Psalms 7 illustration - Psalms Chapter 7

16ਯਹੋਵਾਹ ਨੇ ਧਰਤੀ ਨੂੰ ਪਾਣੀ ਉੱਤੇ ਸਾਜਿਆ। ਉਸ ਨੇ ਇਸ ਨੂੰ ਦਰਿਆਵਾਂ ਉੱਤੇ ਸਾਜਿਆ।"

17ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹ ਸੱਕਦਾ ਹੈ। ਕੌਣ ਖਲੋ ਸੱਕਦਾ ਹੈ ਤੇ ਯਹੋਵਾਹ ਦੇ ਪਵਿੱਤਰ ਮੰਦਰ ਵਿੱਚ ਉਪਾਸਨਾ ਕਰ ਸੱਕਦਾ ਹੈ?"

Chapter Complete

You have read Psalms 7

17 verses