1ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ। ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।"
2ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।"
3ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ। ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।"
4ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ।"
5ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ। ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।"
You have read Psalms 70
5 verses