Lumina
Psalms

Until I Entered the Sanctuary

Psalms 73·Punjabi Bible

1ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ। ਮੈਂ ਇੰਨਾ ਉਤਸਾਹਿਤ ਹਾਂ। ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।"

2ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ, ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ। ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।"

3ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ। ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।"

4ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।"

5ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ। ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।"

Psalms 73 illustration - Psalms Chapter 73

6ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।"

7ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ। ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।"

8ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ। ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ।"

9ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।"

10ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।"

Psalms 73 illustration - Psalms Chapter 73

11ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।"

12ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।"

13ਯਹੋਵਾਹ, ਆਪਣੇ ਲੋਕਾਂ ਨੂੰ ਬਖਸ਼ ਦਿਉ। ਉਨ੍ਹਾਂ ਦੇ ਗੁਨਾਹ ਮਿਟਾ ਦਿਉ।"

14ਯਹੋਵਾਹ, ਕਹਿਰਵਾਨ ਹੋਣਾ ਛੱਡੋ। ਪਾਗਲ ਨਾ ਹੋਵੋ।"

15ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੇ ਉੱਤੇ ਕਹਿਰਵਾਨ ਨਾ ਹੋਵੋ, ਅਤੇ ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰ ਲਵੋ।"

Psalms 73 illustration - Psalms Chapter 73

16ਕੀ ਤੁਸੀਂ ਸਾਡੇ ਉੱਤੇ ਸਦਾ ਲਈ ਕਹਿਰਵਾਨ ਰਹੋਂਗੇ?"

17ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ। ਆਪਣੇ ਲੋਕਾਂ ਨੂੰ ਖੁਸ਼ ਕਰੋ।"

18ਯਹੋਵਾਹ, ਸਾਨੂੰ ਬਚਾਉ ਅਤੇ ਸਾਨੂੰ ਦਰਸ਼ਾਉ ਕਿ ਤੁਸੀਂ ਸਾਨੂੰ ਪਿਆਰ ਕਰਦੇ ਹੋ।"

19ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ। ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।"

20ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।"

Psalms 73 illustration - Psalms Chapter 73

21ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ। ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।"

22ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।"

23ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ। ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।"

24ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ ਅਤੇ ਉਸਦਾ ਰਾਹ ਤਿਆਰ ਕਰੇਗੀ।"

25ਦਾਊਦ ਦੀ ਇੱਕ ਪ੍ਰਾਰਥਨਾ। ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।"

Psalms 73 illustration - Psalms Chapter 73

26ਯਹੋਵਾਹ, ਮੈਂ ਤੁਹਾਡਾ ਚੇਲਾ ਹਾਂ। ਕਿ ਰਪਾ ਕਰਕੇ ਮੈਨੂੰ ਬਚਾਉ। ਮੈਂ ਤੁਹਾਡਾ ਨੌਕਰ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸੇ ਲਈ ਤੁਸੀਂ ਮੇਰੀ ਰੱਖਿਆ ਕਰੋ।"

27ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।"

28ਹੇ ਮਾਲਕ, ਮੈਂ ਆਪਣਾ ਜੀਵਨ ਤੁਹਾਨੂੰ ਸੌਂਪਦਾ ਹਾਂ। ਮੈਨੂੰ ਖੁਸ਼ੀ ਦਿਉ ਮੈਂ ਤੁਹਾਡਾ ਸੇਵਕ ਹਾਂ।"

Chapter Complete

You have read Psalms 73

28 verses