Lumina
Psalms

Why Hast Thou Cast Us Off?

Psalms 74·Punjabi Bible

1ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।"

2ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਰਹਿਮ ਲਈ ਮੇਰੀ ਪ੍ਰਾਰਥਨਾ ਸੁਣੋ।"

3ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ।"

4ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ। ਕੋਈ ਹੋਰ ਉਹ ਨਹੀਂ ਕਰ ਸੱਕਦਾ ਜੋ ਤੁਸਾਂ ਕੀਤਾ ਹੈ।"

5ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।"

Psalms 74 illustration - Psalms Chapter 74

6ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ। ਤੁਸੀਂ ਅਦਭੁਤ ਗੱਲਾਂ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ।"

7ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ, ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ। ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।"

8ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ। ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।"

9ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।"

10ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ। ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ।"

Psalms 74 illustration - Psalms Chapter 74

11ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।"

12ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ। ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ।"

13ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ। ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।"

14ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।"

15ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।"

Psalms 74 illustration - Psalms Chapter 74

16ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।"

17ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ। “ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”"

18ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ। ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।"

19ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ। ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।"

20ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ। ਉਹ ਬਹੁਤ ਖੁਸ਼ ਹਨ। ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ, “ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।”"

Psalms 74 illustration - Psalms Chapter 74

21ਕੋਰਹ ਪਰਿਵਾਰ ਵੱਲੋਂ ਉਸਤਤਿ ਦਾ ਇੱਕ ਗੀਤ। ਨਿਰਦੇਸ਼ਕ ਲਈ: ਇੱਕ ਦੁੱਖਦਾਈ ਬਿਮਾਰੀ ਬਾਰੇ। ਹੇਮਨ ਅਜ਼ਰਾਂਹੀ ਦਾ ਇੱਕ ਭਗਤੀ ਗੀਤ। ਯਹੋਵਾਹ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। ਮੈਂ ਤੁਹਾਡੇ ਅੱਗੇ ਦਿਨ-ਰਾਤ ਪ੍ਰਾਰਥਨਾ ਕਰਦਾ ਰਿਹਾ।"

22ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾ ਵੱਲ ਧਿਆਨ ਦਿਉ। ਰਹਿਮ ਲਈ ਮੇਰੀਆਂ ਪ੍ਰਾਰਥਨਾ ਸੁਣੋ।"

23ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝੱਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ।"

Chapter Complete

You have read Psalms 74

23 verses