Lumina
Psalms

The Glory of God in Man

Psalms 8·Punjabi Bible

1ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।"

2ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ। ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।"

3ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।"

4ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।"

5ਉਹ ਤੇਜਸਵੀ ਰਾਜਾ ਕੌਣ ਹੈ? ਯਹੋਵਾਹ ਸਰਬ ਸ਼ਕਤੀਮਾਨ ਉਹ ਰਾਜਾ ਹੈ। ਉਹ ਤੇਜਸਵੀ ਰਾਜਾ ਹੈ। ਉਹੀ ਯੁੱਧ ਦਾ ਨਾਇੱਕ ਹੈ।"

Psalms 8 illustration - Psalms Chapter 8

6ਦਰਵਾਜਿਉ, ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਮਹਿਮਾਮਈ ਰਾਜਾ ਅੰਦਰ ਆਏਗਾ।"

7ਉਹ ਮਹਾਨ ਰਾਜਾ ਕੌਣ ਹੈ? ਪਰਮੇਸ਼ੁਰ ਹੀ ਉਹ ਅੱਤ ਮਹਾਨ ਰਾਜਾ ਹੈ। ਉਹ ਮਹਿਮਾਮਈ ਰਾਜਾ ਹੈ।"

8ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।"

9ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।"

Chapter Complete

You have read Psalms 8

9 verses