Lumina
Psalms

Foundations in the Holy Mountains

Psalms 87·Punjabi Bible

1ਕੌਮਾਂ ਆਪਸ ਵਿੱਚ ਇਕੱਠੀਆਂ ਹੋਣਗੀਆਂ ਬਾਦਸ਼ਾਹੀਆਂ ਯਹੋਵਾਹ ਦੀ ਸੇਵਾ ਕਰਨ ਲਈ ਆਉਣਗੀਆਂ।"

2ਮੇਰੀ ਤਾਕਤ ਹੀਣ ਹੋ ਗਈ ਹੈ। ਮੇਰੀ ਜ਼ਿੰਦਗੀ ਛੋਟੀ ਬਣਾ ਦਿੱਤੀ ਗਈ ਹੈ।"

3ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।"

4ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।"

5ਦੁਨੀਆਂ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਤੁਸੀਂ ਸਦਾ ਲਈ ਰਹੋਂਗੇ। ਉਹ ਪੁਰਾਣੇ ਕੱਪੜਿਆਂ ਵਾਂਗ ਹੰਡ ਜਾਵਣਗੇ। ਅਤੇ ਤੁਸੀਂ ਉਨਾਂ ਨੂੰ ਕੱਪੜਿਆਂ ਵਾਂਗ ਹੀ ਬਦਲ ਦਿਉਂਗੇ। ਉਹ ਸਾਰੇ ਹੀ ਬਦਲੇ ਜਾਣਗੇ।"

Psalms 87 illustration - Psalms Chapter 87

6ਪਰ ਤੁਸੀਂ ਪਰਮੇਸ਼ੁਰ, ਕਦੇ ਨਹੀਂ ਬਦਲੋਂਗੇ। ਤੁਸੀਂ ਸਦਾ ਲਈ ਰਹੋਂਗੇ।"

7ਅੱਜ ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਬੱਚੇ ਇੱਥੇ ਰਹਿਣਗੇ। ਅਤੇ ਉਨ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।”"

Chapter Complete

You have read Psalms 87

7 verses