Lumina
Psalms

O Come Let Us Sing

Psalms 95·Punjabi Bible

1ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।"

2ਪਰਾਈਆਂ ਕੌਮਾਂ ਨੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਲੋਕਾਂ ਲਈ ਦਯਾਵਾਨ ਬਣਾ ਦਿੱਤਾ।"

3ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ। ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ ਤਾਂ ਜੋ ਅਸੀਂ ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰ ਸੱਕੀਏ। ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸੱਕੀਏ।"

4ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ। ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ। ਅਤੇ ਸਮੂਹ ਲੋਕਾਂ ਨੇ ਆਖਿਆ, “ਆਮੀਨ!” ਯਹੋਵਾਹ ਦੀ ਉਸਤਤਿ ਕਰੋ।"

5ਪੰਜਵਾਂ ਭਾਗ (ਜ਼ਬੂਰ 107-150) ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ।"

Psalms 95 illustration - Psalms Chapter 95

6ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ। ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।"

7ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ। ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।"

8ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ। ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ। ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।"

9ਉਹ ਭੁੱਖੇ ਪਿਆਸੇ ਸਨ ਅਤੇ ਕਮਜ਼ੋਰ ਵੀ ਹੋ ਰਹੇ ਸਨ।"

10ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।"

Psalms 95 illustration - Psalms Chapter 95

11ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।"

Chapter Complete

You have read Psalms 95

11 verses