Lumina
Romans

Romans 10

Romans 10·Punjabi Bible

1ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।"

2ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ।"

3ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।"

4ਮੂਰਤੀਆਂ ਨੂੰ ਭੇਂਟ ਕੀਤੇ ਭੋਜਨ ਬਾਰੇ ਹੁਣ ਮੈਂ ਕੁਰਬਾਨੀ ਦੇ ਉਸ ਮਾਸ ਬਾਰੇ ਲਿਖਾਂਗਾ ਜਿਹੜਾ ਮੂਰਤੀਆਂ ਨੂੰ ਚੜ੍ਹਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵੱਧੇਰੇ ਬਲਵਾਨ ਹੋਵੋ।"

5ਇੱਕ ਵਿਅਕਤੀ ਜਿਹੜਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹੜਾ ਉਸ ਨੂੰ ਜਾਨਣਾ ਚਾਹੀਦਾ ਹੈ।"

Romans 10 illustration - Romans Chapter 10

6ਪਰ ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸ ਨੂੰ ਪਰਮੇਸ਼ੁਰ ਜਾਣਦਾ ਹੈ।"

7ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।"

8ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।"

9ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇੱਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।"

10ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।"

Romans 10 illustration - Romans Chapter 10

11ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵੱਧੇਰੇ ਨੇੜੇ ਨਹੀਂ ਲੈ ਜਾ ਸੱਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਜਾਂ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।"

12ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ।"

13ਤੁਹਾਡੇ ਕੋਲ ਸਮਝ ਹੈ, ਇਸ ਲਈ ਤੁਸੀਂ ਭਾਵੇਂ ਕਿਸੇ ਮੂਰਤੀਆਂ ਦੇ ਮੰਦਰ ਵਿੱਚ ਭੋਜਨ ਖਾਣ ਲਈ ਆਜ਼ਾਦੀ ਮਹਿਸੂਸ ਕਰਦੇ ਹੋਵੋ। ਕਮਜ਼ੋਰ ਵਿਸ਼ਵਾਸ ਵਾਲਾ ਵਿਅਕਤੀ ਸ਼ਾਇਦ ਤੁਹਾਨੂੰ ਉੱਥੇ ਭੋਜਨ ਕਰਦਿਆਂ ਦੇਖ ਰਿਹਾ ਹੋਵੇ। ਇਹ ਗੱਲ ਉਸ ਨੂੰ ਵੀ ਮੂਰਤੀਆਂ ਅੱਗੇ ਭੇਟ ਕੀਤਾ ਮਾਸ ਖਾਣ ਲਈ ਉਤਸਾਹਿਤ ਕਰੇਗੀ। ਪਰ ਉਹ ਅਸਲ ਵਿੱਚ ਇਸ ਨੂੰ ਗਲਤ ਸਮਝਦਾ ਹੈ।"

14ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸੱਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।"

15ਜਦੋਂ ਤੁਸੀਂ ਮਸੀਹ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਤੋਂ ਕੁਝ ਅਜਿਹਾ ਕਰਾਉਣ ਦਾ ਕਾਰਣ ਬਨਦੇ ਹੋ ਜੋ ਉਹ ਸੋਚਦੇ ਹਨ ਕਿ ਗਲਤ ਹੈ, ਤੁਸੀਂ ਉਨ੍ਹਾਂ ਦੇ ਖਿਲਾਫ਼ ਪਾਪ ਕਰ ਰਹੇ ਹੋ ਅਤੇ ਤੁਸੀਂ ਉਨ੍ਹਾਂ ਨੂੰ ਸੱਟ ਮਾਰ ਰਹੇ ਹੋ। ਫ਼ੇਰ ਤੁਸੀਂ ਵੀ ਮਸੀਹ ਦੇ ਖਿਲਾਫ਼ ਪਾਪ ਕਰ ਰਹੇ ਹੋ।"

Romans 10 illustration - Romans Chapter 10

16ਇਸ ਲਈ ਜਿਹੜਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹਾਂ, ਮੈਂ ਫ਼ੇਰ ਕਦੇ ਵੀ ਮਾਸ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ।"

17ਹਕ ਜੋ ਪੌਲੁਸ ਨੇ ਇਸਤੇਮਾਲ ਨਹੀਂ ਕੀਤੇ ਮੈਂ ਆਜ਼ਾਦ ਮਨੁੱਖ ਹਾਂ। ਮੈਂ ਇੱਕ ਰਸੂਲ ਹਾਂ। ਮੈਂ ਸਾਡੇ ਪ੍ਰਭੂ ਯਿਸੂ ਨੂੰ ਆਪਣੀਆਂ ਅੱਖਾਂ ਨਾਲ ਵੇਖਿਆ ਹੈ। ਤੁਸੀਂ ਲੋਕੀ ਪ੍ਰਭੂ ਵਿੱਚ ਮੇਰੇ ਕਾਰਜ ਦੀ ਮਿਸਾਲ ਹੋ।"

18ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।"

19ਕੁਝ ਲੋਕ ਰਸੂਲ ਦੇ ਤੌਰ ਤੇ ਮੇਰੇ ਅਧਿਕਾਰ ਬਾਰੇ ਸਵਾਲ ਕਰਨਾ ਚਾਹੁੰਦੇ ਹਨ। ਤਾਂ ਮੈਂ ਉਨ੍ਹਾਂ ਨੂੰ ਇਹ ਉੱਤਰ ਦਿੰਦਾ ਹਾਂ।"

20ਕੀ ਸਾਨੂੰ ਖਾਣ ਅਤੇ ਪੀਣ ਦਾ ਇਖਤਿਆਰ ਨਹੀਂ ਹੈ?"

Romans 10 illustration - Romans Chapter 10

21ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?"

Chapter Complete

You have read Romans 10

21 verses