Lumina
Romans

Romans 16

Romans 16·Punjabi Bible

1ਇਹ ਸਾਰੀਆਂ ਚੀਜ਼ਾਂ ਮੁੱਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿੱਖ ਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ।"

2ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਸੰਪੂਰਣ ਨਹੀਂ ਹਨ, ਮੁੱਕ ਜਾਣਗੀਆਂ।"

3ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।"

4ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।"

5ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।"

Romans 16 illustration - Romans Chapter 16

6ਆਤਮਕ ਦਾਤਾਂ ਦੀ ਵਰਤੋਂ ਕਲੀਸਿਯਾ ਲਈ ਕਰੋ ਪ੍ਰੇਮ ਉਹ ਚੀਜ਼ ਹੈ ਜਿਸ ਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹੜੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵੱਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।"

7ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।"

8ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ।"

9ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।"

10ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿੱਖਿਆ ਲੈ ਕੇ ਆਵਾਂਗਾ।"

Romans 16 illustration - Romans Chapter 16

11ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹੜੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪੱਸ਼ਟ ਨਾ ਹੋਣ, ਤਾਂ ਤੁਸੀਂ ਵਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪੱਸ਼ਟਤਾ ਨਾਲ ਵਜਾਵੋਗੇ, ਤਾਂ ਤੁਸੀਂ ਧੁਨ ਨੂੰ ਸਮਝ ਸੱਕੋਂਗੇ ਅਤੇ ਲੜਾਈ ਵਿੱਚ ਜੇ ਤੁਰ੍ਹੀ ਦੀ ਆਵਾਜ਼ ਸਪੱਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸੱਕੇਗਾ ਕਿ ਲੜਾਈ ਲਈ ਕਦੋਂ ਤਿਆਰ ਹੋਣਾ ਹੈ।"

12ਤੁਹਾਡੇ ਨਾਲ ਵੀ ਇਵੇਂ ਹੀ ਹੈ। ਜਦੋਂ ਤੁਸੀਂ ਵੱਖਰੀਆਂ ਭਾਸ਼ਾਵਾਂ ਬੋਲਦੇ ਹੋ ਤਾਂ ਤੁਹਾਡੇ ਸ਼ਬਦ ਸਮਝਣ ਯੋਗ ਹੋਣੇ ਚਾਹੀਦੇ ਹਨ। ਜੇ ਤੁਸੀਂ ਸਪੱਸ਼ਟਤਾ ਨਾਲ ਨਹੀਂ ਬੋਲੋਂਗੇ ਤਾਂ ਸੁਣਨ ਵਾਲਾ ਸਮਝ ਹੀ ਨਹੀਂ ਸੱਕੇਗਾ। ਤੁਸੀਂ ਹਵਾ ਵਿੱਚ ਹੀ ਗੱਲਾਂ ਕਰ ਰਹੇ ਹੋਵੋਂਗੇ।"

13ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।"

14ਇਸ ਲਈ, ਜਦੋਂ ਮੈਂ ਬੋਲਣ ਵਾਲੇ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।"

15ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ।"

Romans 16 illustration - Romans Chapter 16

16ਇਸ ਲਈ ਜਿਸ ਵਿਅੱਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸ ਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਦੀ ਵਿਆਖਿਆ ਵੀ ਕਰ ਸੱਕੇ।"

17ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿੱਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।"

18ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।"

19ਤੁਸੀਂ ਸ਼ਾਇਦ ਆਪਣੇ ਆਤਮਾ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹੜਾ ਤੁਹਾਡੇ ਧੰਨਵਾਦ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸ ਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।"

20ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।"

Romans 16 illustration - Romans Chapter 16

21ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵੱਧ, ਮੈਨੂੰ ਦਿੱਤੀ ਗਈ ਹੈ।"

22ਪਰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵੱਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵੱਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿੱਖਿਆ ਦੇ ਸੱਕਾਂ।"

23ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।"

24ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁੱਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਇਹੀ ਹੈ ਜੋ ਪ੍ਰਭੂ ਆਖਦਾ ਹੈ।"

25ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਵਿਸ਼ਵਾਸੀ ਹਨ, ਨਾ ਕਿ ਅਵਿਸ਼ਵਾਸੀਆਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾ ਕਿ ਅਵਿਸ਼ਵਾਸੀਆਂ ਲਈ।"

Romans 16 illustration - Romans Chapter 16

26ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕੱਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹੜੇ ਸਮਝ ਨਹੀਂ ਸੱਕਦੇ ਜਾਂ ਅਵਿਸ਼ਵਾਸੀ ਹਨ, ਉੱਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ਹੋ।"

27ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿੱਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰੱਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।"

Chapter Complete

You have read Romans 16

27 verses