Lumina
SongofSolomon

Mutual Delight

SongofSolomon 6·Punjabi Bible

1ਫ਼ੇਰ ਅੱਗ ਫ਼ੈਲ ਜਾਂਦੀ ਹੈ ਅਤੇ ਵੱਡੇ-ਵੱਡੇ ਰੁੱਖਾਂ ਅਤੇ ਵੇਲਾਂ ਨੂੰ ਸਾੜ ਦਿੰਦੀ ਹੈ। ਅੰਤ ਵਿੱਚ ਹਰ ਚੀਜ਼ ਤਬਾਹ ਹੋ ਜਾਂਦੀ ਹੈ-ਲੋਕ ਵੀ। ਇਹ ਇਸੇ ਤਰ੍ਹਾਂ ਹੋਵੇਗਾ ਜਦੋਂ ਪਰਮੇਸ਼ੁਰ ਅੱਸ਼ੂਰ ਨੂੰ ਤਬਾਹ ਕਰੇਗਾ। ਅੱਸ਼ੂਰ ਇੱਕ ਗਲ ਰਹੀ ਸ਼ਤੀਰੀ ਵਾਂਗ ਹੋਵੇਗਾ।"

2ਜੰਗਲ ਵਿੱਚ ਬਹੁਤ ਘੱਟ ਰੁੱਖ ਬਚੇ ਰਹਿਣਗੇ। ਪਰ ਇੱਕ ਬੱਚਾ ਵੀ ਉਨ੍ਹਾਂ ਦੀ ਗਿਣਤੀ ਕਰ ਸੱਕੇਗਾ।"

3ਉਸ ਵੇਲੇ, ਜਿਹੜੇ ਲੋਕ ਇਸਰਾਏਲ ਵਿੱਚ ਬਚੇ ਰਹਿ ਜਾਣਗੇ, ਯਾਕੂਬ ਦੇ ਪਰਿਵਾਰ ਦੇ ਲੋਕ, ਉਸ ਬੰਦੇ ਉੱਤੇ ਨਿਰਭਰ ਨਹੀਂ ਰਹਿਣਗੇ ਜਿਹੜਾ ਉਨ੍ਹਾਂ ਨੂੰ ਕੁੱਟਦਾ ਹੈ। ਉਹ ਯਹੋਵਾਹ ਉੱਤੇ, ਇਸਰਾਏਲ ਦੇ ਪਵਿੱਤਰ ਪੁਰੱਖ ਉੱਤੇ, ਸੱਚਮੁੱਚ ਨਿਰਭਰ ਰਹਿਣਾ ਸਿਖ ਲੈਣਗੇ।"

4ਜਿਹੜੇ ਬੰਦੇ ਯਾਕੂਬ ਦੇ ਪਰਿਵਾਰ ਵਿੱਚੋਂ ਬਚੇ ਰਹਿਣਗੇ ਉਹ ਇੱਕ ਵਾਰ ਫ਼ੇਰ ਸ਼ਕਤੀਮਾਨ ਪਰਮੇਸ਼ੁਰ ਦੇ ਅਨੁਯਾਈ ਹੋ ਜਾਣਗੇ।"

5ਤੁਹਾਡੇ ਲੋਕ ਬਹੁਤ ਗਿਣਤੀ ਵਿੱਚ ਹਨ। ਉਹ ਸਮੁੰਦਰ ਦੀ ਰੇਤ ਵਾਂਗ ਹਨ। ਪਰ ਸਿਰਫ਼ ਕੁਝ ਲੋਕ ਹੀ ਯਹੋਵਾਹ ਵੱਲ ਵਾਪਸ ਪਰਤਣ ਲਈ ਬਚੇ ਰਹਿ ਜਾਣਗੇ। ਉਹ ਲੋਕ ਪਰਮੇਸ਼ੁਰ ਵੱਲ ਪਰਤ ਆਉਣਗੇ, ਪਰ ਪਹਿਲਾਂ ਤੁਹਾਡਾ ਦੇਸ਼ ਤਬਾਹ ਹੋ ਜਾਵੇਗਾ। ਪਰਮੇਸ਼ੁਰ ਨੇ ਘੋਸ਼ਣਾ ਕਰ ਦਿੱਤੀ ਹੈ ਕਿ ਉਹ ਧਰਤੀ ਨੂੰ ਤਬਾਹ ਕਰ ਦੇਵੇਗਾ। ਅਤੇ ਫ਼ੇਰ ਧਰਤੀ ਉੱਤੇ ਨੇਕੀ ਦਾ ਅਗਮਾਨ ਹੋਵੇਗਾ। ਇਹ ਉਸ ਨਦੀ ਵਰਗੀ ਗੱਲ ਹੋਵੇਗੀ ਜਿਹੜੀ ਪੂਰੀ ਤਰ੍ਹਾਂ ਭਰੀ ਹੋਈ ਵਗਦੀ ਹੈ।"

SongofSolomon 6 illustration - SongofSolomon Chapter 6

6ਮੇਰੇ ਪ੍ਰਭੂ, ਯਹੋਵਾਹ, ਸਰਬ ਸ਼ਕਤੀਮਾਨ ਨੇ ਇਹ ਫੁਰਮਾਇਆ ਹੈ ਅਤੇ ਉਹ ਅਵੱਸ਼ ਹੀ ਇਸ ਧਰਤੀ ਨੂੰ ਤਬਾਹ ਕਰੇਗਾ।"

7ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਸੀਯੋਨ ਵਿੱਚ ਰਹਿਣ ਵਾਲੇ ਮੇਰੇ ਲੋਕੋ, ਅੱਸ਼ੂਰ ਤੋਂ ਭੈਭੀਤ ਨਾ ਹੋਵੋ! ਉਹ ਤੁਹਾਨੂੰ ਉਸੇ ਤਰ੍ਹਾਂ ਮਾਰੇਗਾ ਜਿਵੇਂ ਅਤੀਤ ਵਿੱਚ ਤੁਹਾਨੂੰ ਮਿਸਰ ਨੇ ਮਾਰਿਆ ਸੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਅੱਸ਼ੂਰ ਤੁਹਾਨੂੰ ਤਸੀਹੇ ਦੇਣ ਲਈ ਕਿਸੇ ਸੋਟੀ ਦੀ ਵਰਤੋਂ ਕਰ ਰਿਹਾ ਹੋਵੇ।"

8ਪਰ ਕੁਝ ਸਮੇਂ ਬਾਦ ਮੇਰਾ ਗੁੱਸਾ ਠੰਡਾ ਹੋ ਜਾਵੇਗਾ। ਮੈਨੂੰ ਇਸ ਗੱਲ ਦੀ ਤਸੱਲੀ ਹੋ ਜਾਵੇਗੀ ਕਿ ਅੱਸ਼ੂਰ ਨੇ ਤੁਹਾਨੂੰ ਕਾਫ਼ੀ ਸਜ਼ਾ ਦੇ ਦਿੱਤੀ ਹੈ।”"

9ਫ਼ੇਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਨੂੰ ਕੋਰੜੇ ਨਾਲ ਕੁਟ੍ਟੇਗਾ। ਪਿੱਛਲੇ ਵਕਤਾਂ ਵਿੱਚ ਯਹੋਵਾਹ ਨੇ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਹਰਾਇਆ ਸੀ। ਜਦੋਂ ਯਹੋਵਾਹ ਅੱਸ਼ੂਰ ਉੱਤੇ ਹਮਲਾ ਕਰੇਗਾ ਤਾਂ ਉਹੋ ਜਿਹੀ ਗੱਲ ਹੀ ਹੋਵੇਗੀ। ਪਿੱਛਲੇ ਵਕਤਾਂ ਵਿੱਚ, ਯਹੋਵਾਹ ਨੇ ਮਿਸਰ ਨੂੰ ਸਜ਼ਾ ਦਿੱਤੀ ਸੀ। ਉਸ ਨੇ ਸਮੁੰਦਰ ਉੱਤੇ ਲਾਠੀ ਚੁੱਕੀ ਸੀ, ਅਤੇ ਆਪਣੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਲਈ ਅਗਵਾਈ ਕੀਤੀ ਸੀ। ਜਦੋਂ ਯਹੋਵਾਹ ਆਪਣੇ ਲੋਕਾਂ ਨੂੰ ਅੱਸ਼ੂਰ ਤੋਂ ਬਚਾਵੇਗਾ ਤਾਂ ਓਹੋ ਜਿਹੀ ਗੱਲ ਹੀ ਹੋਵੇਗੀ।"

10ਅੱਸ਼ੂਰ ਤੁਹਾਡੇ ਲਈ ਮੁਸੀਬਤਾਂ ਖੜੀਆਂ ਕਰੇਗਾ ਇਹ ਮੁਸੀਬਤਾਂ ਉਸ ਭਾਰ ਵਾਂਗ ਹੋਣਗੀਆਂ ਜਿਨ੍ਹਾਂ ਨੂੰ ਤੁਹਾਨੂੰ ਚੁੱਕਣਾ ਪੈਣਾ ਹੈ। ਤੁਹਾਡੇ ਮੋਢਿਆਂ ਉੱਤੇ ਇੱਕ ਲਠ੍ਠ ਵਾਂਗ। ਪਰ ਉਹ ਲਠ੍ਠ ਤੁਹਾਡੀ ਗਰਦਨ ਉੱਤੋਂ ਚੁੱਕ ਲਈ ਜਾਵੇਗੀ। ਅਤੇ ਤੁਹਾਡੀ ਤਾਕਤ ਨਾਲ ਤੋੜ ਦਿੱਤੀ ਜਾਵੇਗੀ।"

SongofSolomon 6 illustration - SongofSolomon Chapter 6

11ਅੱਸ਼ੂਰ ਦੀ ਫ਼ੌਜ ਇਸਰਾਏਲ ਉੱਤੇ ਹਮਲਾ ਕਰਦੀ ਹੈ ਫ਼ੌਜ (ਅਯ੍ਯਾਬ) ਖੰਡਰਾਂ ਨੇੜੇ ਦਾਖਲ ਹੋਵੇਗੀ। ਫ਼ੌਜ “ਸੁਹਾਗੇ ਵਾਲੀ ਥਾਂ” (ਮਿਗਰੌਨ) ਉੱਤੇ ਕਦਮ ਵੱਧਾਵੇਗੀ। ਫ਼ੌਜ “ਮੋਦੀ ਖਾਨੇ” ਮਿਕਮਾਸ਼ ਵਿੱਚ ਆਪਣਾ ਭੋਜਨ ਰੱਖੇਗੀ।"

12ਫ਼ੌਜ ਨਦੀ ਨੂੰ “ਚੌਰਾਹੇ” (ਰਾਮਾਹ) ਦੇ ਸਥਾਨ ਉੱਤੇ ਪਾਰ ਕਰੇਗੀ। ਫ਼ੌਜ ਗਬਾ ਵਿਖੇ ਸੌਵੇਂਗੀ। ਰਾਮਾਹ ਭੈਭੀਤ ਹੋ ਜਾਵੇਗਾ। ਸਾਉਲ ਦੇ ਗਿਬਿਆਹ ਤੋਂ ਲੋਕ ਭੱਜ ਜਾਣਗੇ।"

13ਰੋਵੋ, ਬਾਬ ਗਾਲਿਮ! ਲਾਇਸ਼ਾਹ, ਸੁਣੋ! ਅਨਾਬੋਬ ਮੈਨੂੰ ਜਵਾਬ ਦੇਵੋ!"

Chapter Complete

You have read SongofSolomon 6

13 verses