Lumina
Titus

Titus 3

Titus 3·Punjabi Bible

1ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।"

2ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।"

3ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।"

4ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।"

5ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ।"

Titus 3 illustration - Titus Chapter 3

6ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।"

7ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ।"

8ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।"

9ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।"

10ਸੁਣਨਾ ਅਤੇ ਮੰਨਣਾ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।"

Titus 3 illustration - Titus Chapter 3

11ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।"

12ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।"

13ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।"

14ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।"

15ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ।"

Chapter Complete

You have read Titus 3

15 verses