Lumina
Zechariah

Foolish Shepherds

Zechariah 11·Punjabi Bible

1ਸੁਰਗ ਦਾ ਮਾਰਗ ਅਤੇ ਨਰਕ ਦਾ ਮਾਰਗ “ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।"

2ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।"

3ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।"

4ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।"

5ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ।"

Zechariah 11 illustration - Zechariah Chapter 11

6ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ।"

7ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।"

8ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।"

9“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।"

10ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’"

Zechariah 11 illustration - Zechariah Chapter 11

11ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’"

12ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।"

13ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।"

14“ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।"

15ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”"

Zechariah 11 illustration - Zechariah Chapter 11

16ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।"

17ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।"

Chapter Complete

You have read Zechariah 11

17 verses