Lumina
Zechariah

The Measuring Line

Zechariah 2·Punjabi Bible

1ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।"

2ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।"

3ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।"

4“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।"

5ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”"

Zechariah 2 illustration - Zechariah Chapter 2

6ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।"

7ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”"

8ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।"

9ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।"

10ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”"

Zechariah 2 illustration - Zechariah Chapter 2

11ਯਿਸੂ ਦਾ ਪਰਤਾਇਆ ਜਾਣਾ ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।"

12ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ।"

13ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”"

Chapter Complete

You have read Zechariah 2

13 verses