Lumina
Zechariah

Four Chariots

Zechariah 6·Punjabi Bible

1“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।"

2ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰੱਖਦੇ ਉਹ ਇਸ ਨੂੰ ਸ਼ਮਾਦਾਨ ਉੱਤੇ ਰੱਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।"

3ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।"

4ਯਿਸੂ ਅਤੇ ਪੁਰਾਣੇ ਨੇਮ ਦੀਆਂ ਲਿਖਤਾਂ “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।"

5ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾਂ ਜਾਏ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿੰਦੀ ਵੀ ਨਹੀਂ ਟਲੇਗੀ।"

Zechariah 6 illustration - Zechariah Chapter 6

6“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।"

7ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸੱਕੋਂਗੇ।"

8ਯਿਸੂ ਦਾ ਕਰੋਧ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ।’"

9ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।"

10“ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।"

Zechariah 6 illustration - Zechariah Chapter 6

11ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।"

12“ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।"

13ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।"

14ਯਿਸੂ ਦਾ ਜਿਨਸੀ ਪਾਪ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’"

15ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।"

Chapter Complete

You have read Zechariah 6

15 verses